Menu

FlipKart ਨੇ ਸੁਧਾਰੀ ਗਲਤੀ,ਵੈੱਬਸਾਈਟ ਤੋ ਹਟਾਏ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਫਲੋਰ ਮੈਟ

ਆਨਲਾਈਨ ਸ਼ਾਪਿੰਗ ਸਾਈਟ Flipkart ਨੇ ਆਪਣੀ ਗਲਤੀ ਸੁਧਾਰਦਿਆਂ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਡੋਰਮੈਟ ਵੈੱਬਸਾਈਟ ਤੋ ਹਟਾ ਲਏ ਹਨ। ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ Flipkart ਨੇ ਇਹ ਕਦਮ ਚੁੱਕਿਆ ਹੈ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਇਹ ਗਲਤੀ ਮੁਆਫੀ ਲਾਇਕ ਨਹੀਂ ਹੈ, ਅਤੇ ਨਾਲ ਹੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In