Menu

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ’ਤੇ ਸੁਣਵਾਈ 4 ਸਤੰਬਰ ਤੱਕ ਮੁਲਤਵੀ

ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਇਕ ਡਿਵੀਜ਼ਨ ਬੈਂਚ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ’ਤੇ ਸੁਣਵਾਈ 4 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਸੀਨੀਅਰ ਐਡਵੋਕੇਟ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ।

Subscription Radio Punjab Today

Our Facebook

Social Counter

  • 7922 posts
  • 0 comments
  • 0 fans

Log In