20, ਮਾਰਚ : ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ–ਏ– ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਮਾਲੇਰਕੋਟਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।ਉਨ੍ਹਾਂ ਕਿਹਾ ਕਿ 23 ਮਾਰਚ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।