Menu

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ ,ਅੰਮ੍ਰਿਤਪਾਲ ਸਿੰਘ ਨੇ ਮੰਗੀ ਯੂਕੇ ਦੀ ਨਾਗਰਿਕਤਾ

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ ਯੂਨਾਈਟਡ ਕਿੰਗਡਮ (ਯੂ ਕੇ) ਵਿਚ ਨਾਗਰਿਕਤਾ ਦੇਣ ਦੀ ਅਰਜ਼ੀ ਦਾਇਰ ਕੀਤੀ ਹੈ। ਇਹ ਅਰਜ਼ੀ ਫਰਵਰੀ ਮਹੀਨੇ ਵਿਚ ਦਾਇਰ ਕੀਤੀ ਗਈ ਸੀ। ਨਿਊਜ਼ 18 ਦੀ ਰਿਪੋਰਟ ਮੁਤਾਬਕ ਉਸਨੇ ਯੂ ਕੇ ਦੀ ਨਾਗਰਿਕ ਕਿਰਨਦੀਪ ਕੌਰ ਨਾਲ ਆਪਣੇ ਵਿਆਹ ਦੇ ਆਧਾਰ ’ਤੇ ਯੂ ਕੇ ਦੀ ਨਾਗਰਿਕਤਾ ਮੰਗੀ ਹੈ। ਖੁਫੀਆ ਏਜੰਸੀਆਂ ਦੇ ਸੂਤਰਾਂ ਨੇ ਦੰਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਬ੍ਰਿਟਿਸ਼ ਅਧਿਕਾਰੀਆਂ ਕੋਲ ਪੈਂਡਿੰਗ ਪਈ ਹੈ ਤੇ ਹਾਲੇ ਇਸ ਮਾਮਲੇ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਹਨਾਂ ਅਧਿਕਾਰੀਆਂ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਇਹ ਸਮਝ ਲੱਗ ਗਈ ਸੀ  ਕਿ ਉਸਦੇ ਖਿਲਾਫ ਸਥਾਨਕ ਅਧਿਕਾਰੀਆਂ ਤੇ ਸਭਿਅਕ ਸਮਾਜ ਵਿਚ ਮਾਹੌਲ ਬਣਦਾ ਜਾ ਰਿਹਾ ਹੈ। ਸਿੱਖ ਕੌਮ ਉਸਨੂੰ ਠੁਕਰਾ ਚੁੱਕੀ ਹੈ, ਇਸ ਵਾਸਤੇ ਉਹ ਸੁਰੱਖਿਅਤ ਯੂ ਕੇ ਪਹੁੰਚਣਾ ਚਾਹੁੰਦਾ ਸੀ। ਯਾਦ ਰਹੇ ਕਿ ਫਿਲਮੀ ਐਕਟਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਬਣਿਆ ਸੀ। ਉਹ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਆਪਣਾ ਆਦਰਸ਼ ਮੰਨਦਾ ਹੈ। ਅੰਮ੍ਰਿਤਪਾਲ ਦੇ ਸਮਰਥਕ ਉਸਨੂੰ ’ਭਿੰਡਰਾਵਾਲਾ 2.0’ ਵਜੋਂ ਵੀ ਸੱਦਦੇ ਸਨ।
ਯਾਦ ਰਹੇ ਕਿ 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਪੁਲਿਸ ਥਾਣੇ ’ਤੇ

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans