Menu

ਇੰਟਰਨੈੱਟ ਬੰਦ ਹੋਣ ਕਾਰਨ ਫਾਰਮ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਵਧਾਉਣ ਦਾ ਫ਼ੈਸਲਾ

24, ਮਾਰਚ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ 3-4 ਦਿਨ ਲਗਾਤਾਰ ਬੰਦ ਹੋਣ ਕਾਰਨ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਸੂਬੇ ਵਿਚ ਇੰਟਰਨੈੱਟ ਬੰਦ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਜਾਬ ਆਧਾਰਿਤ ਪ੍ਰੀਖਿਆਵਾਂ ਦੇ ਫਾਰਮ ਅਪਲਾਈ ਕਰਨ ਦੀ ਆਖਰੀ ਮਿਤੀ ਵਧਾਉਣ ਦਾ ਫ਼ੈਸਲਾ ਕੀਤਾ ਹੈ। ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਫਾਰਮ ਅਪਲਾਈ ਕਰਨ ਸੰਬੰਧੀ ਕੋਈ ਪ੍ਰੇਸ਼ਾਨੀ ਨਾ ਆਵੇ।

 

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans