Menu

ਸਾਂਸਦ ਸੀਚੇਵਾਲ ਨੇ ਸਰਕਾਰ ਨੂੰ ਚਿੱਠੀ ਲਿਖ ਕੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤੇ ਜਾਣ ਕੀਤੀ ਅਪੀਲ

24 ਮਾਰਚ 2023-ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਵਿੱਚ ਫਸੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸ ਮਾਮਲੇ ਸਬੰਧੀ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਭਾਰਤ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਬਲਬੀਰ ਸਿੰਘ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਦੇ ਇੱਕ ਅਧਿਕਾਰੀ ਨੂੰ ਇਹ ਚਿੱਠੀ ਸੋਂਪੀ ਹੈ ਜਿਸ ਵਿਚ ਕੈਨੇਡਾ ਵਿਚ ਫਸੇ 700 ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਅਪੀਲ ਕੀਤੀ ਗਈ ਹੈ, ਉੱਥੇ ਹੀ ਜ਼ਿੰਮੇਵਾਰ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਹੋਰ ਚਿੱਠੀ ਵੀ ਵਿਦੇਸ਼ ਮੰਤਰਾਲੇ ਦੇ ਨਾਮ ਲਿਖੀ ਹੈ ਜਿਸ ਵਿਚ ਮਸਕਟ ਵਿਚ ਫਸੀ ਇੱਕ ਔਰਤ ਨੂੰ ਵਾਪਸ ਪੰਜਾਬ ਭੇਜਣ ਦਾ ਮੁੱਦਾ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਚਿੱਠੀ ਵਿਚ ਕਿਹਾ ਕਿ ਮਸਕਟ ‘ਚ ਭਾਰਤੀ ਦੂਤਾਵਾਸ ਦੇ ਕਹਿਣ ’ਤੇ ਹੀ ਉਨ੍ਹਾਂ ਵੱਲੋਂ ਸਵਰਨਜੀਤ ਕੌਰ ਨਾਮ ਦੀ ਔਰਤ ਦੀ ਟਿਕਟ ਬਣਾ ਕੇ ਭੇਜੀ ਗਈ ਸੀ, ਪਰ ਭਾਰਤੀ ਦੂਤਾਵਾਸ ਦੀ ਲਾਪਰਵਾਹੀ ਕਾਰਨ ਪੀੜਤ ਪੰਜਾਬ ਨਾ ਆ ਸਕੀ ਤੇ ਟਿਕਟ ਵੀ ਅਜ਼ਾਈ ਹੀ ਗਈ। ਸੀਚੇਵਾਲ ਨੇ ਮੰਗ ਕੀਤੀ ਕਿ ਪੀੜਤਾ ਨੂੰ ਵਾਪਸ ਨਾ ਭੇਜਣ ਦੇ ਮਾਮਲੇ ਵਿਚ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans