Menu

ਰਾਹੁਲ ਗਾਂਧੀ ਦੀ ਸਜ਼ਾ ‘ਤੇ ਭੜਕੀ ਰੇਣੂਕਾ ਚੌਧਰੀ, ਕਿਹਾ ਕਰਾਂਗੀ ਮਾਨਹਾਨੀ ਦਾ ਕੇਸ, PM ਨੇ ਮੈਨੂੰ ਕਿਹਾ ਸੀ ਸ਼ਰੂਪਨਖਾ

24 ਮਾਰਚ 2023-ਕਾਂਗਰਸੀ ਸਾਂਸਦ ਤੇ ਸਾਬਕਾ ਕੇਂਤਰੀ ਮੰਤਰੀ ਰੇਣੂਕਾ ਚੌਧਰੀ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਗੱਲ ਕਹੀ ਹੈ। ਰੇਣੂਕਾ ਨੇ ਇਕ ਟਵੀਟ ਵਿਚ ਲਿਖਿਆ ਕਿ ਇਲ ਕਲਾਸਲੈੱਸ ਹੰਕਾਰੀ ਨੇ ਮੈਨੂੰ ਰਾਜ ਸਭਾ ਚ ਸ਼ਰੂਪਨਖਾ ਕਿਹਾ ਸੀ। ਮੈਂ ਉਸ ਖਿਲਾਫ ਮਾਨਹਾਨੀ ਦਾ ਕੇਸ ਕਰਾਂਗੇ। ਹੁਣ ਦੇਖਾਂਗੇ ਕਿ ਅਦਾਲਤਾਂ ਕਿੰਨੀ ਤੇਜ਼ੀ ਨਾਲ ਐਕਸ਼ਨ ਲੈਣਗੀਆਂ।ਰੇਣੁਕਾ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ 2019 ਵਿਚ ਮੋਦੀ ਸਰਨੇਮ ਨਾਲ ਜੁੜੇ ਮਾਨਹਾਨੀ ਕੇਸ ਵਿਚ ਸੂਰਤ ਦੀ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਤੇ ਜੁਰਮਾਨਾ ਲਗਾਇਆ ਹੈ।

ਭਾਰਤੀ ਸੰਵਿਧਾਨ ਦੀ ਧਾਰਾ 105 ਤਹਿਤ ਸਾਂਸਦਾਂ ਨੂੰ ਸਦਨ ਚ ਬੋਲਣ ‘ਤੇ ਕੁਝ ਖਾਸ ਅਧਿਕਾਰ ਦਿੱਤੇ ਗਏ ਹਨ। ਇਸ ਮੁਤਾਬਕ ਸਾਂਸਦ ਨੂੰ ਸਦਨ ਚ ਭਾਸ਼ਣ, ਕਿਸੇ ਬਿਆਨ ਜਾਂ ਕੀਤੇ ਗਏ ਕੰਮ ਲਈ ਕਾਨੂੰਨੀ ਕਾਰਵਾਈ ਤੋਂ ਛੋਟ ਦਿੱਤੀ ਗਈ ਹੈ। ਉਦਾਹਰਣ ਲਈ ਸਦਨ ਵਿਚ ਦਿੱਤੇ ਗਏ ਬਿਆਨ ਲਈ ਮਾਨਹਾਨੀ ਦਾ ਮੁਕੱਦਮਾ ਦਾਇਰ ਨਹੀਂ ਕੀਤਾ ਜਾ ਸਕਦਾ ਹੈ। ਮਤਲਬ ਜੇਕਰ ਰੇਣੁਕਾ ਚੌਧਰੀ ਚਾਹੇ ਤਾਂ ਵੀ ਪ੍ਰਧਾਨ ਮੰਤਰੀ ਮੋਦੀ ਖਿਲਾਫ ਮਾਨਹਾਨੀ ਦਾ ਕੇਸ ਦਰਜ ਨਹੀਂ ਕਰ ਸਕਦੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans