Menu

ਮੰਦਭਾਗੀ ਖਬਰ- 4 ਸਾਲਾ ਮਸੂਮ ਦੀ ਪਾਣੀ ਵਾਲੀ ਡਿੱਗੀ ਚ ਡੁੱਬਣ ਕਾਰਨ ਮੌਤ

24 ਮਾਰਚ 2023-4 ਸਾਲਾ ਬੱਚੀ ਦੀ ਪਾਣੀ ਦੀ ਡਿੱਗੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਡੱਬਵਾਲੀ ਦੇ ਨਜ਼ਦੀਕੀ ਪਿੰਡ ਕਿਲਿਆਂਵਾਲੀ ਦੀ ਹੈ ਜਿੱਥੇ ਗੁਆਂਢੀਆਂ ਦੇ ਘਰ ਖੇਡਣ ਗਈ 4 ਸਾਲਾ ਬੱਚੀ ਨਾਲ ਇਹ ਘਟਨਾ ਵਾਪਰੀ। ਬੱਚੀ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਘਰ ਦੀ ਪਾਣੀ ਦੀ ਮੋਟਰ ਖਰਾਬ ਹੋਣ ਕਾਰਨ ਉਹ ਗੁਆਂਢੀਆਂ ਦੇ ਘਰ ਪਾਣੀ ਲੈਣ ਗਈ ਸੀ। ਉਸ ਨੇ ਪਾਣੀ ਦੀ ਡਿੱਗੀ ਵਿਚੋਂ ਪਾਣੀ ਭਰਿਆ ਅਤੇ ਘਰ ਆ ਗਈ। ਕੁਝ ਸਮੇਂ ਬਾਅਦ ਉਸ ਦੀ 4 ਸਾਲਾ ਬੱਚੀ ਮਨਪ੍ਰੀਤ ਕੌਰ ਆਪਣੇ ਦਾਦਾ ਨਾਲ ਗੁਆਂਢੀਆਂ ਦੇ ਘਰ ਖੇਡਣ ਗਈ, ਜਿੱਥੇ ਡਿੱਗੀ ਦਾ ਢੱਕਣ ਖੁੱਲ੍ਹਾ ਰਹਿਣ ਕਾਰਨ ਉਹ ਡਿੱਗ ਗਈ। ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਉਸ ਨੂੰ ਬਾਹਰ ਕੱਢਿਆ ਗਿਆ ਪਰ ਉਸ ਦੀ ਮੌਤ ਹੋ ਗਈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans