Menu

ਜਾਅਲੀ ਭਾਰਤੀ ਕਰੰਸੀ ਛਾਪਣ ਵਾਲੇ ਦੋ ਚੜੇ ਪੁਲਿਸ ਅੜਿੱਕੇ

25 ਮਾਰਚ 2023-ਮੁਹਾਲੀ ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਕਥਿਤ ਤੌਰ ‘ਤੇ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਪ੍ਰਸਾਰਿਤ ਕਰਨ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਕੁਆਰਕ ਸਿਟੀ, ਇੰਡਸਟਰੀਅਲ ਏਰੀਆ, ਮੁਹਾਲੀ ਤੋਂ ਗ੍ਰਿਫਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਜਾਅਲੀ ਕਰੰਸੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ। ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39888 posts
  • 0 comments
  • 0 fans