Menu

ISRO ਦੀ ਵੱਡੀ ਸਫਲਤਾ, ਲਾਂਚ ਕੀਤਾ ਦੇਸ਼ ਦਾ ਸਭ ਤੋਂ ਵੱਡਾ ਰਾਕੇਟ, ਨਾਲ ਲੈ ਗਿਆ 36 ਸੈਟੇਲਾਈਟ

26, ਮਾਰਚ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇੱਕ ਵੱਡਾ ਸਫਲ ਲਾਂਚ ਕੀਤਾ ਹੈ। ਦੇਸ਼ ਦੇ ਸਭ ਤੋਂ ਵੱਡੇ ਰਾਕੇਟ LVM3 ਨੂੰ ਐਤਵਾਰ ਨੂੰ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਤੋਂ ਲਾਂਚ ਕੀਤਾ ਗਿਆ। ਖਾਸ ਗੱਲ ਇਹ ਹੈ ਕਿ ਇਹ ਰਾਕੇਟ 36 ਸੈਟੇਲਾਈਟਾਂ ਨੂੰ ਆਪਣੇ ਨਾਲ ਲੈ ਗਿਆ ਹੈ।

ਇਸ ਰਾਕੇਟ ਨੂੰ ਐਤਵਾਰ ਸਵੇਰੇ 9 ਵਜੇ ਲਾਂਚ ਕੀਤਾ ਗਿਆ। ਇਸ ਦੇ ਲਈ ਇੱਕ ਦਿਨ ਪਹਿਲਾਂ ਹੀ ਕਾਊਂਟਡਾਊਨ ਸ਼ੁਰੂ ਕਰ ਦਿੱਤਾ ਗਿਆ ਸੀ। ਇਸਰੋ ਮੁਤਾਬਕ ਇਹ ਰਾਕੇਟ ਧਰਤੀ ਦੇ 450 ਕਿਲੋਮੀਟਰ ਗੋਲ ਚੱਕਰ ਵਿੱਚ 36 OneWeb Gen-1 ਉਪਗ੍ਰਹਿ ਸਥਾਪਿਤ ਕਰੇਗਾ, ਜਿਨ੍ਹਾਂ ਦਾ ਕੁੱਲ ਭਾਰ 5805 ਕਿਲੋਗ੍ਰਾਮ ਹੈ। MVM3 ਨੂੰ ਪਹਿਲਾਂ ਪੰਜ ਵਾਰ ਸਫਲਤਾਪੂਰਵਕ ਲਾਂਚ ਕੀਤਾ ਗਿਆ ਹੈ। ਚੰਦਰਯਾਨ-2 ਮਿਸ਼ਨ ਵਿੱਚ ਵੀ ਇਸ ਦੀ ਵਰਤੋਂ ਕੀਤੀ ਗਈ ਸੀ।

ਇਸਰੋ ਅਤੇ ਵਨਵੈਬ ਨੇ 72 ਸੈਟੇਲਾਈਟ ਲਾਂਚ ਕਰਨ ਲਈ ਸਮਝੌਤਾ ਕੀਤਾ ਹੈ। ਇਸ ਤੋਂ ਪਹਿਲਾਂ 23 ਅਕਤੂਬਰ 2022 ਨੂੰ 36 ਸੈਟੇਲਾਈਟ ਲਾਂਚ ਕੀਤੇ ਗਏ ਸਨ। ਦੱਸ ਦੇਈਏ ਕਿ ਇਰ ਰਾਕੇਟ ਦੀ ਲੰਬਾਈ 43.5 ਮੀਟਰ ਹੈ।

ਇਸਰੋ ਅਤੇ ਵਨਵੈਬ ਨੇ 72 ਸੈਟੇਲਾਈਟ ਲਾਂਚ ਕਰਨ ਲਈ ਸਮਝੌਤਾ ਕੀਤਾ ਹੈ। ਇਸ ਤੋਂ ਪਹਿਲਾਂ 23 ਅਕਤੂਬਰ 2022 ਨੂੰ 36 ਸੈਟੇਲਾਈਟ ਲਾਂਚ ਕੀਤੇ ਗਏ ਸਨ। WebOne ਗਰੁੱਪ ਦੀ ਕੰਪਨੀ ਬ੍ਰਿਟੇਨ ਦੀ ਹੈ ਅਤੇ ਇਸ ਨੇ ਇਸਰੋ ਦੀ ਵਪਾਰਕ ਬਾਂਹ, NewSpace India Limited ਨਾਲ ਸਮਝੌਤਾ ਕੀਤਾ ਸੀ। ਇਸ ਲਾਂਚਿੰਗ ਦੇ ਨਾਲ ਹੀ WebOne ਕੰਪਨੀ ਦੇ 616 ਸੈਟੇਲਾਈਟ ਪੁਲਾੜ ਵਿੱਚ ਪਹੁੰਚ ਗਏ ਹਨ। ਇਸਰੋ ਨੇ ਇਸ ਸਾਲ ਇਹ ਦੂਜੀ ਲਾਂਚਿੰਗ ਕੀਤੀ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans