Menu

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ ਕਾਮਿਆਂ ਦੀ ਮਜ਼ਦੂਰੀ, ਨੋਟੀਫ਼ੀਕੇਸ਼ਨ ਜਾਰੀ

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ 2023-24 ਲਈ ਪੇਂਡੂ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਯਾਨੀ ਮਨਰੇਗਾ ਤਹਿਤ ਮਜ਼ਦੂਰੀ ਦਰਾਂ ਚ ਵਾਧੇ ਲਈ ਨੋਟੀਫ਼ੀਕੇਸ਼ਨ ਜਾਰੀ ਕੀਤਾ ਹੈ। ਕੇਂਦਰੀ ਗ੍ਰਾਮੀਣ ਵਿਕਾਸ ਮੰਤਰਾਲੇ ਜੋ ਕਿ ਸਰਕਾਰ ਦੇ ਅਧੀਨ ਆਉਂਦਾ ਹੈ, ਨੇ 24 ਮਾਰਚ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਮਜ਼ਦੂਰੀ ਦਰਾਂ ਚ ਬਦਲਾਅ ਲਈ ਇਕ ਨੋਟੀਫ਼ੀਕੇਸ਼ਨ ਜਾਰੀ ਕੀਤਾ ਹੈ।  1 ਅਪ੍ਰੈਲ ਤੋਂ 7 ਰੁਪਏ ਤੋਂ ਲੈ ਕੇ 26 ਰੁਪਏ ਤੱਕ ਦੇ ਤਨਖਾਹ ਵਾਧੇ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਮਨਰੇਗਾ ਵਿਚ ਸਭ ਤੋਂ ਵੱਧ ਮਜ਼ਦੂਰੀ ਹਰਿਆਣਾ ਵਿਚ 357 ਰੁਪਏ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਸਭ ਤੋਂ ਘੱਟ 221 ਰੁਪਏ ਹੈ। ਨੋਟੀਫ਼ੀਕੇਸ਼ਨ ਮਨਰੇਗਾ, 2005 ਦੀ ਧਾਰਾ 6 (1) ਤਹਿਤ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਲਈ ਉਜਰਤ ਦਰਾਂ ਤੈਅ ਕੀਤੀਆਂ ਜਾਣਗੀਆਂ। ਮਨਰੇਗਾ ਦੇ ਲਾਭਪਾਤਰੀਆਂ ਲਈ ਮਜ਼ਦੂਰੀ ’ਚ ਵਾਧਾ 7 ਰੁਪਏ ਤੋਂ ਲੈ ਕੇ 26 ਰੁਪਏ ਕਰ ਦਿਤਾ ਗਿਆ ਹੈ, ਜੋ ਕਿ 1 ਅਪ੍ਰੈਲ ਤੋਂ ਲਾਗੂ ਹੋਵੇਗਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans