Menu

ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

27, ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫ਼ਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39771 posts
  • 0 comments
  • 0 fans