Menu

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਦੋ ਦਿਨਾਂ ਦੌਰੇ ਤੇ ਆਉਣਗੇ ਪੰਜਾਬ

27 ਮਾਰਚ 2023-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ  ਵਿਜੇ ਰੂਪਾਨੀ ਪੰਜਾਬ ਚ ਆਪਣੇ ਦੋ ਦਿਨਾ ਦੌਰੇ ਤਹਿਤ 28 ਮਾਰਚ, 2023 ਨੂੰ ਪੰਜਾਬ ਪਹੁੰਚਣਗੇ। ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ  ਵਿਜੇ ਰੁਪਾਣੀ ਆਪਣੇ ਦੋ ਦਿਨਾ ਪੰਜਾਬ ਦੌਰੇ ਦੇ ਪਹਿਲੇ ਦਿਨ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਵਿਖੇ ਹੋਣ ਵਾਲੀ ਲੋਕ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਬਾਰੇ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਭਾਜਪਾ ਆਗੂਆਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰ ਵਿਚਾਰ ਵਟਾਂਦਰਾ ਕਰਨਗੇ। ਜੀਵਨ ਗੁਪਤਾ ਨੇ ਦੱਸਿਆ ਕਿ  ਵਿਜੇ ਰੂਪਾਨੀ 29 ਮਾਰਚ, 2023 ਨੂੰ ਭਾਜਪਾ ਦੇ ਮੁੱਖ ਦਫ਼ਤਰ ਸੈਕਟਰ 37-ਏ ਚੰਡੀਗੜ੍ਹ ਵਿਖੇ ਪਹੁੰਚਣਗੇ, ਜਿੱਥੇ ਉਹ ਸੂਬਾ ਕੋਰ ਗਰੁੱਪ ਅਤੇ ਸੂਬਾ ਅਹੁਦੇਦਾਰਾਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰਨਗੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans