Menu

ਹਾਈ ਕੋਰਟ ਚ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤਾ ਦਾਅਵਾ , ਵਕੀਲ ਨੂੰ ਵੀ ਪੁਲਿਸ ਹਿਰਾਸਤ ਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ

28 ਮਾਰਚ 2023-ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਦਰਅਸਲ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ। ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਯਾਨੀ 29 ਮਾਰਚ ਨੂੰ ਕੀਤੀ ਜਾਵੇਗੀ।  ਦੱਸ ਦਈਏ ਕਿ ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੁਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਦੇ ਲਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans