Menu

ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾਈ

29 ਮਾਰਚ 2023- ਅੰਮ੍ਰਿਤਸਰ ਸਾਹਿਬ ਚ ਅੱਜ ਪੰਜਾਬ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਹੋ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਡੀਆ ਸਾਹਮਣੇ ਪੁਲਿਸ ਕੋਲ ਆਤਮ ਸਮਰਪਣ ਕਰ ਸਕਦਾ ਹੈ। ਸੂਤਰਾਂ ਮੁਤਾਬਕ ਇਸ ਇਨਪੁਟ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ ‘ਤੇ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬੀਤੀ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

ਇਸੇ ਦਰਮਿਆਨ  ਪੰਜਾਬ ਪੁਲਿਸ  ਨੂੰ ਇਨਪੁੱਟ ਮਿਲਿਆ ਹੈ ਕਿ ਅੰਮਿ੍ਤਪਾਲ ਸਿੰਘ ਦਾ ਇੱਕ ਕਰੀਬੀ ਸਾਥੀ ਜੋਰਾ ਸਿੰਘ ਨੂੰ ਸਾਹਨੇਵਾਲ ਦੇਖਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਜਿਲ੍ਹੇ ਨੂੰ ਪੁਲਿਸ ਨੇ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ। ਉਸਨੂੰ ਫੜਨ ਲਈ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਹਾਈਟੈਕ ਨਾਕੇ ਲਾਏ ਗਏ ਹਨ ਅਤੇ ਹਰ ਗੱਡੀ ਦੀ ਤਲਾਸ਼ੀ ਲਈ ਜਾ ਰਹੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans