Menu

ਜੀਰਾ ਸ਼ਰਾਬ ਫੈਕਟਰੀ ਮਾਮਲਾ-ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਦਿੱਤੇ ਇਹ ਹੁਕਮ

30 ਮਾਰਚ 2023-ਜ਼ੀਰਾ ਸ਼ਰਾਬ ਫੈਕਟਰੀ ਲਈ ਸਰਕਾਰ ਤੋਂ ਮੰਗੀ ਮਨਜ਼ੂਰੀ ਨੂੰ ਵਾਟਰ ਪ੍ਰੀਵੈਂਸਨ ਐਂਡ ਪਾਲਿਊਸ਼ਨ ਕੰਟਰੋਲ ਐਕਟ ਤਹਿਤ ਮਨਜ਼ੂਰੀ ਤੋਂ ਇਨਕਾਰ ਕਰਨ ਤੇ ਇਸ ਦੇ ਖ਼ਿਲਾਫ਼ ਅਪੀਲ ’ਤੇ ਫ਼ੈਸਲਾ ਨਾ ਲੈਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਣ ਇਸ ਬਾਰੇ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਦਾ ਆਦੇਸ਼ ਦਿੱਤਾ ਹੈ।ਫੈਕਟਰੀ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਫੈਕਟਰੀ ਦੇ ਬਾਹਰ ਧਰਨੇ ’ਤੇ ਬੈਠੇ ਧਰਨਾਕਾਰੀਆਂ ਦੇ ਦਬਾਅ ਹੇਠ ਸਰਕਾਰ ਉਨ੍ਹਾਂ ਦੀ ਫੈਕਟਰੀ ਨੂੰ ਚੱਲਣ ਨਹੀਂ ਦੇ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਫੈਕਟਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹੀ ਕਾਰਨ ਹੈ ਕਿ ਸਬੰਧਤ ਅਥਾਰਟੀ ਉਸ ਦੀ ਅਪੀਲ ਸੁਣਨ ਦੇ ਬਾਵਜੂਦ ਕੋਈ ਹੁਕਮ ਜਾਰੀ ਨਹੀਂ ਕਰ ਰਹੀ। ਫੈਕਟਰੀ ਵਿੱਚ ਉਨ੍ਹਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਹੋਰ ਅਧਿਕਾਰੀਆਂ ਅੱਗੇ ਸੁਣ ਕੇ ਹੁਕਮ ਜਾਰੀ ਕੀਤਾ ਜਾਵੇ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਦੋ ਹਫਤਿਆ ਵਿਚ ਸਾਰੇ ਪਹਿਲੂਆਂ ਨੂੰ ਦੇਖਣ ਤੋਂ ਬਾਅਦ ਆਦੇਸ਼ ਜਾਰੀ ਕਰਨ ਦਾ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਇਸ ਹੁਕਮ ਨਾਲ ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ਦੀ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40030 posts
  • 0 comments
  • 0 fans