Menu

ਅਮਰੀਕਾ ‘ਚ ਤੂਫ਼ਾਨ ਨੇ ਮਚਾਈ ਤਬਾਹੀ, ਕਈ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ, ਹੁਣ ਤੱਕ 21 ਮੌਤਾਂ

02, ਅਪ੍ਰੈਲ- ਅਮਰੀਕਾ ਦੇ ਦੱਖਣੀ ਅਤੇ ਮੱਧ-ਪੱਛਮੀ ਹਿੱਸਿਆਂ ‘ਚ ਸ਼ੁੱਕਰਵਾਰ ਨੂੰ ਉੱਠੇ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ। ਅਰਕੰਸਾਸ ਵਿਚ ਕਈ ਘਰਾਂ ਤੇ ਸ਼ਾਪਿੰਗ ਸੈਂਟਰਾਂ ਨੂੰ ਨੁਕਸਾਨ ਪਹੁੰਚਿਆ ਤੇ ਇਲੀਨੋਇਸ ਵਿਚ ਇਕ ਸੰਗੀਤ ਸਮਾਰੋਹ ਦੌਰਾਨ ਇਕ ਥੀਏਟਰ ਦੀ ਛੱਤ ਡਿੱਗ ਗਈ। ਤੂਫਾਨ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਇੰਡੀਆਨਾ ਵਿੱਚ ਵੀ ਭਾਰੀ ਨੁਕਸਾਨ ਦੀ ਸੂਚਨਾ ਮਿਲੀ ਹੈ।

ਇੰਡੀਆਨਾ ਡਿਜ਼ਾਸਟਰ ਮੈਨੇਜਮੈਂਟ ਡਾਇਰੈਕਟਰ ਜਿਮ ਪਾਰਟਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੁਲੀਵਾਨ ਕਾਉਂਟੀ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਤੂਫਾਨ ਨੇ ਸੁਲੀਵਾਨ ‘ਚ ਘਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਕਈ ਲੋਕ ਲਾਪਤਾ ਹਨ। ਲਿਟਲ ਰੌਕ ਇਲਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਦਰਜਨ ਜ਼ਖ਼ਮੀ ਹੋ ਗਏ।

ਅਰਕੰਸਾਸ ‘ਚ ਕਈ ਲੋਕਾਂ ਦੀ ਮੌਤ

ਉੱਤਰ-ਪੂਰਬੀ ਅਰਕੰਸਾਸ ਦੇ ਵਯਨ ਇਲਾਕੇ ਵਿਚ ਵੀ ਤਬਾਹੀ ਹੋਈ। ਅਧਿਕਾਰੀਆਂ ਨੇ ਇੱਥੇ ਦੋ ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਕਈ ਘਰ ਢਹਿ ਗਏ ਅਤੇ ਲੋਕ ਮਲਬੇ ‘ਚ ਫਸ ਗਏ।ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਬੇਲਵਿਡੇਰੇ, ਇਲੀਨੋਇਸ ‘ਚ ਅਪੋਲੋ ਥੀਏਟਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖਮੀ ਹੋ ਗਏ। ਬੇਲਵਿਡੇਰੇ ਫਾਇਰ ਡਿਪਾਰਟਮੈਂਟ ਦੇ ਮੁਖੀ ਨੇ ਕਿਹਾ ਕਿ ਘਟਨਾ ਦੇ ਸਮੇਂ ਘਟਨਾ ਸਥਾਨ ‘ਤੇ 260 ਲੋਕ ਮੌਜੂਦ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans