Menu

ਵਿਧਾਇਕ ਦੇ ਘਰ ਅੱਗੇ ਲਗਾਇਆ ਧਰਨਾ

04, ਅਪ੍ਰੈਲ- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਕੀਮ ਤਹਿਤ ਕਈ ਮਜ਼ਦੂਰਾਂ ਦੇ ਆਟਾ ਦਾਲ ਸਕੀਮ ਕਾਰਡ ਕੱਟੇ ਜਾਣ ਦੇ ਵਿਰੋਧ ਵਿਚ ਮਜ਼ਦੂਰਾਂ ਨੇ ਬਠਿੰਡਾ-ਮਾਨਸਾ ਰੋਡ ਤੇ ਧਰਨਾ ਲਗਾ ਦਿੱਤਾ। ਇਸ ਮੌਕੇ ਸੈਂਕੜੇ ਮਜ਼ਦੂਰ ਮਰਦਾਂ ਔਰਤਾਂ ਦੀ ਅਗਵਾਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੀਤੀ ਗਈ। ਮਜ਼ਦੂਰਾਂ ਨੇ ਆਪਣੇ ਕਾਰਡ ਬਹਾਲ ਕਰਵਾਉਣ ਲਈ ਮੌੜ ਮੰਡੀ ਦੇ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਦੇ ਘਰ ਅੱਗੇ ਧਰਨਾ ਲਗਾ ਦਿੱਤਾ ਗਿਆ। ਧਰਨੇ ਦੌਰਾਨ ਮਜ਼ਦੂਰਾਂ ਨੇ ਆਪ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਮਜ਼ਦੂਰਾਂ ਦਾ ਕਹਿਣਾ ਹੈ ਕਿ ਸਾਡੇ ਜ਼ਰੂਰਤਮੰਦ ਗ਼ਰੀਬਾਂ ਦੇ ਕਾਰਡ ਕੱਟ ਦਿੱਤੇ ਗਏ, ਜਿਸ ਕਾਰਨ ਸਾਨੂੰ ਰਾਸ਼ਨ ਨਹੀਂ ਮਿਲਦਾ ਤੇ ਸਾਡੇ ਲਈ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਅੱਜ ਦੇ ਸਮੇਂ ਦੌਰਾਨ ਮਹਿੰਗਾਈ ਬਹੁਤ ਜ਼ਿਆਦਾ ਹੈ, ਜਿਸ ਕਾਰਨ ਗ਼ਰੀਬ ਵਿਅਕਤੀ ਲਈ ਰਾਸ਼ਨ ਦੀ ਖ਼ਰੀਦ ਕਰਨਾ ਬਹੁਤ ਔਖਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans