Menu

ਖੜੀ ਪੀ ਆਰ ਟੀ ਸੀ ਬੱਸ ਚੋਂ ਲਟਕਦੀ ਮਿਲੀ ਡਰਾਈਵਰ ਦੀ ਲਾਸ਼

4 ਅਪ੍ਰੈਲ 2023 : ਖੜ੍ਹੀ ਪੀ ਆਰ ਟੀ ਸੀ ਦੀ ਬੱਸ ’ਚੋਂ ਬੀਤੀ ਰਾਤ ਡਰਾਈਵਰ ਦੀ ਲਾਸ਼ ਮਿਲੀ ਹੈ।  ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਖਿਆਲਾ ਕਲਾਂ ਵਜੋਂ ਹੋਈ ਹੈ ਤੇ ਉਹ ਪੀ ਆਰ ਟੀ ਸੀ ਦੇ ਬਰਨਾਲਾ ਡਿੱਪੂ ’ਤੇ ਡੇਲੀਵੇਜ ’ਤੇ ਡਰਾਈਵਰ ਵਜੋਂ ਤਾਇਨਾਤ ਸੀ। ਇਹ ਘਟਨਾ ਸਰਦੂਲਗੜ੍ਹ ਦੇ ਬੱਸ ਅੱਡੇ ਦੀ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ  ਅੱਜ ਸਵੇਰੇ ਪਤਾ ਲੱਗਾ ਕਿ ਬੱਸ ਚ ਡਰਾਈਵਰ ਦੀ ਲਾਸ਼ ਲਟਕ ਰਹੀ ਹੈ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤੀ ਹੈ। ਮ੍ਰਿਤਕ ਦੇ ਪਿਤਾ ਕੇਵਲ ਸਿੰਘ ਪੁੱਤਰ ਤੇਜਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਧਾਰਾ 306 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans