Menu

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ, ਨਵਾਂ ਗਾਣਾ ਹੋਵੇਗਾ ਰਿਲੀਜ਼

04, ਅਪ੍ਰੈਲ- ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।

ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ ਜਿਸ ਨੂੰ ਉਸ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਮੂਸੇਵਾਲਾ ਦਾ ‘ਧਰਮ ਵਾਰ’ ਵੀ ਰਿਲੀਜ਼ ਕੀਤਾ। ਪਿਤਾ ਬਲਕੌਰ ਸਿੰਘ ਨੇ ਪੁੱਤਰ ਮੂਸੇਵਾਲਾ ਦੀ ਮੌਤ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ 7 ਤੋਂ 8 ਸਾਲ ਤੱਕ ਸਿੱਧੂ ਦੇ ਸਮਰਥਕਾਂ ਵਿਚਾਲੇ ਉਸ ਨੂੰ ਗੀਤਾਂ ਰਾਹੀਂ ਜਿਊਂਦਾ ਰਖਣਗੇ। ਸਿੱਧੂ ਦੇ ਫੈਨਸ ਲਗਾਤਾਰ ਉਸ ਦੇ ਗੀਤਾਂ ਦਾ ਇੰਤਜ਼ਾਰ ਕਰ ਰਹੇ ਹਨ।

SYL (ਸਤਲੁਜ-ਯਮੁਨਾ ਲਿੰਕ ਨਹਿਰ) ਗੀਤ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ‘ਚ ਆ ਗਿਆ ਸੀ ਪਰ ਭਾਰਤ ਸਰਕਾਰ ਨੇ ਇਸ ਗੀਤ ‘ਤੇ ਦੋ ਦਿਨ ਬਾਅਦ ਹੀ ਪਾਬੰਦੀ ਲਗਾ ਦਿੱਤੀ ਸੀ। ਇਸ ਨੂੰ ਦੋ ਦਿਨਾਂ ਵਿੱਚ ਹੀ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਹ ਗੀਤ ਅੱਜ ਵੀ ਵਿਦੇਸ਼ਾਂ ‘ਚ ਖੂਬ ਸੁਣਿਆ ਜਾਂਦਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans