Menu

ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਮਿਲੇ ਨਵਜੋਤ ਸਿੰਘ ਸਿੱਧੂ

07, ਅਪ੍ਰੈਲ- ਰੋਡਰੇਜ ਕੇਸ 1988 ਵਿਚ ਸਾਢੇ 10 ਮਹੀਨੇ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੋ ਦਿਨ ਦੇ ਦਿੱਲੀ ਦੌਰੇ ‘ਤੇ ਹਨ। ਨਵਜੋਤ ਸਿੰਘ ਸਿੱਧੂ ਨੇ ਜਿਥੇ ਬੀਤੇ ਦਿਨੀਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਅੱਜ ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਮਲਿੱਕਾਰੁਜਨ ਖੜਗੇ ਨੂੰ ਮਿਲਣ ਪਹੁੰਚੇ ਗਏ।

ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ‘ਤੇ ਮੱਲਿਕਾਰੁਜਨ ਖੜਗੇ ਨਾਲ ਆਪਣੀ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ ਕਿ 9 ਵਾਰ ਦੇ ਵਿਧਾਇਕ, ਤਿੰਨ ਵਾਰ ਸਾਂਸਦ, ਦੱਬੇ-ਕੁਚਲੇ ਲੋਕਾਂ ਲਈ ਚੈਂਪੀਅਨ, ਸੱਚ ਦੀ ਆਵਾਜ਼… “ਭਰੋਸੇ ਤੇਰਾ ਨਾਮ ਮੱਲਿਕਾਰਜੁਨ ਖੜਗੇ” ਕਾਂਗਰਸ ਪ੍ਰਧਾਨ ਨਾਲ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਹ ਪਾਰਟੀ ਲਈ ਸਕਾਰਾਤਮਕ ਊਰਜਾ ਤੇ ਕਿਸਮਤ ਲੈ ਕੇ ਆਏ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਸਮਰਥਕ ਹੁਣ ਫਿਰ ਇਕੱਠਾ ਹੋਣਾ ਸ਼ੁਰੂ ਹੋ ਗਏ ਹਨ ਜੋ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਮੁਸ਼ਕਲਾਂ ਖੜ੍ਹੀ ਕਰ ਸਕਦੇ ਹਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans