Menu

ਪੰਜਾਬ ‘ਚ ਕੋਰੋਨਾ ਦੇ 159 ਨਵੇਂ ਮਾਮਲੇ ਆਏ ਸਾਹਮਣੇ

8 ਅਪ੍ਰੈਲ 2023- ਪੰਜਾਬ ‘ਚ ਕੋਰੋਨਾ ਚ ਕਰੋਨਾ ਇੱਕ ਵਾਰ ਫਿਰ ਪੈਰ ਪਸਾਰਣ ਲੱਗਾ ਹੈ, ਜਿਸਦੇ ਚਲਦਿਆਂ ਪੰਜਾਬ ਅੰਦਰ ਕਰੋਨਾ ਕੇਸਾਂ ਚ ਗਿਣਤੀ ਫਿਰ ਵਧਣ ਲੱਗੀ ਹੈ।  ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ,  ਜਿੰਨ੍ਹਾਂ ਚੋਂ 3835 ਸੈਂਪਲ ਦੀ ਜਾਂਚ ਕੀਤੀ ਗਈ, ਇਸ ਜਾਂਚ ਦੌਰਾਨ  159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਕੱਲ੍ਹ 111 ਨਵੇਂ ਮਾਮਲੇ ਸਾਹਮਣੇ ਆਏ ਹਨ।ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਚ 12 ਕੋਰੋਨਾ ਪੀੜਤ ਆਕਸੀਜਨ ਸਪੋਰਟ ‘ਤੇ ਹਨ। ਇਨ੍ਹਾਂ ਵਿੱਚੋਂ 12 ਮਰੀਜ਼ ਲੈਵਲ-2 ਦੇ ਹਨ ਜਦਕਿ 4 ਮਰੀਜ਼ ਲੈਵਲ-3 ਦੇ ਹਨ। ਹਾਲਾਂਕਿ, ਹੁਣ ਤੱਕ ਰਾਜ ਚ ਕੋਈ ਵੀ ਕੋਰੋਨਾ ਪੀੜਤ ਗੰਭੀਰ ਹਾਲਤ ਚ ਨਹੀਂ ਹੈ , ਜਿਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਪੰਜਾਬ ਚ 23 ‘ਚੋਂ 17 ਜ਼ਿਲਿਆਂ ‘ਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੁਹਾਲੀ ਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੇਟਿਵ ਆਏ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans