Menu

ਗਰਮੀ ਕਾਰਨ ਕੁੱਝ ਹੀ ਦਿਨਾਂ ਵਿਚ ਤਾਪਮਾਨ 39 ਡਿਗਰੀ ਹੋ ਜਾਵੇਗਾ

11, ਅਪ੍ਰੈਲ- ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਸੋਮਵਾਰ ਸਵੇਰੇ ਆਸਮਾਨ ਸਾਫ ਰਹਿਣ ਅਤੇ ਹਵਾ ਦੀ ਰਫ਼ਤਾਰ ਘੱਟ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਪਿਛਲੇ ਤਿੰਨ ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਗਰਮ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤੇਜ਼ ਧੁੱਪ ਕਾਰਨ ਦਿਨ ਦਾ ਤਾਪਮਾਨ ਵਧੇਗਾ।

ਸੋਮਵਾਰ ਸਵੇਰੇ ਹਲਕੀ ਠੰਢਕ ਵਿਚਾਲੇ ਸੂਰਜ ਨਿਕਲਣ ਨਾਲ ਹੀ ਗਰਮੀ ਵਧ ਗਈ। ਜੇ ਮੌਸਮ ਦਾ ਇਹੀ ਹਾਲ ਰਿਹਾ ਤਾਂ ਆਉਣ ਵਾਲੇ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੱਕ ਪਹੁੰਚਣ ਦੇ ਆਸਾਰ ਹਨ। ਠੰਡ ਦਾ ਅਸਰ ਹੁਣ ਸਵੇਰ ਅਤੇ ਸ਼ਾਮ ਤੱਕ ਹੀ ਹੈ।

ਮੌਸਮ ਵਿਭਾਗ ਦਾ ਮੰਨਣਾ ਹੈ ਕਿ ਹੁਣ ਤਾਪਮਾਨ ਰੋਜ਼ਾਨਾ ਇੱਕ ਤੋਂ ਦੋ ਡਿਗਰੀ ਤੱਕ ਵਧ ਸਕਦਾ ਹੈ। ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ 39 ਡਿਗਰੀ ਤੱਕ ਪਹੁੰਚ ਸਕਦਾ ਹੈ। ਹੁਣ ਹੌਲੀ-ਹੌਲੀ ਪਾਰਾ ਉੱਪਰ ਨੂੰ ਚੜ੍ਹਨ ਲੱਗਾ ਹੈ। ਅਗਲੇ ਇੱਕ ਹਫ਼ਤੇ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲੇਗਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans