Menu

ਰਿਸ਼ਵਤ ਮਾਮਲਾ- ਬਠਿੰਡਾ ਦਿਹਾਤੀ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਜ਼ਮਾਨਤ ਅਰਜੀ ਰੱਦ

12 ਅਪ੍ਰੈਲ 2023- ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਜ਼ਮਾਨਤ ਦੀ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਰਤਨ ਦੇ ਪੀਏ ਰਿਸ਼ਵ ਗਰਗ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਦੀ ਟੀਮ ਨੇ ਫਰਵਰੀ ਮਹੀਨੇ ਵਿਚ ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਅਮਿਤ ਰਤਨ ਦੇ ਪੀਏ ਰਿਸ਼ਵ ਗਰਗ ਨੂੰ ਪਿੰਡ ਘੁੱਦਾ ਦੀ ਸਰਪੰਚ ਦੇ ਪਤੀ ਪ੍ਰਿਤਪਾਲ ਕਾਕਾ ਤੋਂ ਸਾਢੇ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ, ਉਸ ਸਮੇਂ ਵਿਧਾਇਕ ਅਮਿਤ ਰਤਨ ਵੀ ਬਠਿੰਡਾ ਦੇ ਸਰਕਟ ਹਾਊਸ ਚ ਹਾਜ਼ਰ ਸਨ। ਵਿਜੀਲੈਂਸ ਵਿਭਾਗ ਦੀ ਟੀਮ ਨੇ 22 ਫਰਵਰੀ ਦੀ ਰਾਤ ਨੂੰ ਵਿਧਾਇਕ ਰਤਨ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਉਸ ਸਮੇਂ ਤੋਂ ਉਹ ਜੇਲ੍ਹ ਚ ਬੰਦ ਹਨ। ਹੁਣ ਉਨ੍ਹਾਂ ਆਪਣੇ ਵਕੀਲ ਰਾਹੀਂ ਅਦਾਲਤ ਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਸਰਕਾਰ ਵਲੋਂ ਉਪ ਜ਼ਿਲ੍ਹਾ ਅਟਾਰਨੀ ਅਮਰਜੀਤ ਸਿੰਘ ਸਿਆਲ ਪੇਸ਼ ਹੋਏ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans