Menu

100 ਫੁੱਟ ਡੂੰਘੀ ਖਾਈ ‘ਚ ਡਿੱਗੀ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ, 3 ਦੀ ਮੌਤ

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਪਿੰਡ ਗੜ੍ਹੀ ਮਾਨਸੋਵਾਲ ਕੋਲ ਟਰੈਕਟਰ-ਟਰਾਲੀ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖ਼ੀਮੀ ਹੋ ਗਏ। ਇਹ ਸਾਰੇ ਸ਼ਰਧਾਲੂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੋਦਲ ਦੇ ਰਹਿਣ ਵਾਲੇ ਹਨ। ਵਿਸਾਖੀ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਿਵਾਸ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ।

ਮਿਲੀ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ‘ਤੇ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਮੱਥਾ ਟੇਕਣ ਜਾ ਰਹੀ ਸੰਗਤ ਦੀ ਟਰੈਕਟਰ-ਟਰਾਲੀ ਜਦੋਂ ਗੜ੍ਹਸ਼ੰਕਰ ਦੇ ਪਿੰਡ ਗੜ੍ਹੀਮਾਨਸੋਵਾਲ ਵਿਖੇ ਪੁੱਜੀ ਤਾਂ ਅਚਾਨਕ ਪਲਟ ਗਈ, ਜਿਸ ਦੇ ਵਿੱਚ ਸਵਾਰ ਪਿੰਡ ਬੌਂਦਲ ਜ਼ਿਲ੍ਹਾ ਲੁਧਿਆਣਾ ਦੇ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ, ਹੈਰੀ ਪੁੱਤਰ ਦਰਸ਼ਨ ਸਿੰਘ ਅਤੇ ਸਾਦਾ ਸਿੰਘ ਦੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ ਵਿੱਚ ਰੱਖਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans