Menu

ਸਰਕਾਰ ਵੱਲੋਂ ਪ੍ਰਸ਼ਾਸਨਿਕ ਬਦਲਾਅ-1 IFS ਤੇ 12 IAS ਅਧਿਕਾਰੀਆਂ ਦੇ ਤਬਾਦਲੇ, ਪੜੇ ਪੂਰੀ ਸੂਚੀ

13 ਅਪ੍ਰੈਲ 2023- ਪੰਜਾਬ ਸਰਕਾਰ ਨੇ ਸੂਬੇ ਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ, ਜਿਸ ਤਹਿਤ  12 IAS ਅਤੇ ਇੱਕ IFS ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਕ IFS ਅਧਿਕਾਰੀ ਜਿਸ ਦਾ ਤਬਾਦਲਾ ਕੀਤਾ ਗਿਆ ਹੈ, ਉਹ ਐਸ ਪੀ ਆਨੰਦ ਕੁਮਾਰ ਹਨ। ਉਨ੍ਹਾਂ ਨੂੰ ਸਪੈਸ਼ਲ ਸੈਕਟਰੀ ਸਪੋਰਟਸ ਐਂਡ ਯੁਵਕ ਸੇਵਾਵਾਂ ਦੇ ਖਾਲੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲ ਅਤੇ ਵਧੀਕ ਮੁੱਖ ਸਕੱਤਰ ਦੇ ਤਬਾਦਲੇ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans