Menu

ਖੁਰਾਲਗੜ੍ਹ ਨੇੜੇ ਹੋਏ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਮੁੱਖ ਮੰਤਰੀ ਨੇ ਕੀਤਾ ਦੁੱਖ ਪ੍ਰਗਟ

14, ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans