Menu

ਕੇਂਦਰੀ ਗ੍ਰਹਿ ਮੰਤਰੀ ਨੂੰ ਟਵੀਟ ਕਰਕੇ ਭਾਜਪਾ ਆਗੂ ਖੰਨਾ ਨੇ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ, 15 ਅਪ੍ਰੈਲ 2023: ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਮੰਗ ਕੀਤੀ ਹੈ ਕਿ ਵਿਦੇਸ਼ ਬੈਠੇ ਖਾਲਿਸਤਾਨੀ ਪ੍ਰਚਾਰਕ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਅੱਜ ਆਪਣੇ ਟਵੀਟ ਰਾਹੀਂ ਸ਼੍ਰੀ ਖੰਨਾ ਨੇ ਕਿਹਾ ਕਿ ਪੰਨੂੰ ਵਿਦੇਸ਼ ਵਿੱਚ ਬੈਠ ਕੇ ਘਟੀਆ ਕਿਸਮ ਦੀਆਂ ਧਮਕੀਆਂ ਭੇਜ਼ ਕੇ ਇਨਸਾਫ਼ਪਸੰਦ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੀ ਜਵਾਨੀ ਨੂੰ ਗਲਤ ਰਾਹ ਤੋਰਨ ਦੀ ਕੋਸ਼ਿਸ ਕਰ ਰਿਹਾ ਹੈ। ਉਨਾਂ ਕਿਹਾ ਕਿ ਬੇਸ਼ੱਕ ਪੰਨੂੰ ਜਾਣਦਾ ਹੈ ਕਿ ਉਸ ਵੱਲੋਂ ਜਾਰੀ ਕੀਤੇ ਜਾਂਦੇ ਬੇਤੁਕੇ ਬਿਆਨਾਂ ਦਾ ਪੰਜਾਬ ਦੇ ਲੋਕਾਂ ਤੇ ਕੋਈ ਅਸਰ ਨਹੀਂ ਹੈ ਅਤੇ ਨਾ ਹੀ ਪੰਜਾਬ ਦੀ ਸ਼ਾਂਤੀ ਨੂੰ ਕੋਈ ਖਤਰਾ ਹੈ, ਪਰ ਫਿਰ ਵੀ ਉਹ ਲਗਾਤਾਰ ਮੂਰਖਾਂ ਵਾਲੇ ਬਿਆਨ ਜਾਰੀ ਕਰ ਰਿਹਾ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans