Menu

ਪੰਜਾਬ ਸਰਕਾਰ ਵੱਲੋਂ ਡਰੱਗਜ਼ ਮਾਮਲੇ ‘ਚ ਵੱਡੀ ਕਾਰਵਾਈ PPS ਰਾਜਜੀਤ ਸਿੰਘ ਬਰਖ਼ਾਸਤ

17 ਅਪ੍ਰੈਲ 2023- ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ, ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਲਿਖਿਆ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

 

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40013 posts
  • 0 comments
  • 0 fans