Menu

ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

19 ਅਪ੍ਰੈਲ 2023- ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।  ਜਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਨੇ ਪੁੱਤਰ ਇੰਦਰ  ਇਕਬਾਲ ਸਿੰਘ ਦੇ ਸਮਰਥਨ ਚ ਅਕਾਲੀ ਦਲ ਛੱਡ ਦਿੱਤਾ ਹੈ। ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ  ਸਿੰਘ ਅਟਵਾਲ ਨੂੰ ਬੀਜੇਪੀ ਨੇ ਜਲੰਧਰ ਜਿਮਣੀ ਚੋਣ ਦੀ ਸੀਟ ਉਮੀਦਵਾਰ ਬਣਾਇਆ ਹੈ। ਤੁਹਾਨੂ ਦੱਸ ਦੇਈਏ  ਕਿ ਚਰਨਜੀਤ ਸਿੰਘ ਅਟਵਾਲ ਦੋ ਵਾਰ ਐਮ ਪੀ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਚਰਨਜੀਤ ਸਿੰਘ ਅਟਵਾਲ ਦੋ ਵਾਰੀ ਸਪੀਕਰ ਅਤੇ ਇੱਕ ਵਾਰੀ ਡਿਪਟੀ ਸਪੀਕਰ ਚੁਣੇ ਗਏ ਸਨ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans