Menu

ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

20 ਅਪ੍ਰੈਲ 2023- ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  ਇਸ ਸੂਚੀ 40 ਪ੍ਰਚਾਰਕਾਂ ਦੇ ਨਾਂ ਸ਼ਾਮਿਲ ਹਨ। ਜਾਰੀ ਸੂਚੀ ਅਨੁਸਾਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ, ਸਚਿਨ ਪਾਇਲਟ, ਮਨੀਸ਼ ਤਿਵਾੜੀ ਆਦਿ ਚੋਣ ਪ੍ਰਚਾਰ ਕਰਨਗੇ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40300 posts
  • 0 comments
  • 0 fans