Menu

ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼. ਨੂੰ ਸੁਝਾਅ ਭੇਜਣ ਦੀ ਅਪੀਲ

30 ਅਪ੍ਰੈਲ ਤੱਕ ਭੇਜੇ ਜਾ ਸਕਦੇ ਹਨ ਸੁਝਾਅ

20, ਅਪ੍ਰੈਲ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸੰਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜੇ ਜਾਣ । ਡਾ. ਬਲਜੀਤ ਕੌਰ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐਨ.ਜੀ.ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ  ਕਿ ਉਹ ਈਮੇਲ ਆਈ.ਡੀ. [email protected][email protected] ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ. ਨੰ: 102-103, ਸੈਕਟਰ-34 ਏ, ਚੰਡੀਗੜ੍ਹ ਤੇ ਆਪਣੇ ਸੁਝਾਅ 30 ਅਪ੍ਰੈਲ, 2023  ਤੱਕ ਭੇਜਣ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans