Menu

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਕਾਰ ਪਾਰਕਿੰਗ ਚੋਂ ਮਿਲਿਆ ਹੈਂਡ ਗਰਨੇਡ

21 ਅਪ੍ਰੈਲ 2023- ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਕਾਰ ਪਾਰਕਿੰਗ ਚੋਂ ਸ਼ੁੱਕਰਵਾਰ ਨੂੰ ਪੁਰਾਣਾ ਹੈਂਡ ਗਰਨੇਡ ਮਿਲਿਆ ਹੈ, ਜਿਸਦੀ ਸੂਚਨਾਂ ਤੁਰੰਤ ਪੁਲਿਸ ਨੂੰ ਦਿੱਤੀ ਗਈ । ਸੂਚਨਾਂ ਮਿਲਦਿਆਂ ਹੀ ਡੀ ਐਸ ਪੀ ਤਰਨਤਾਰਨ ਜਸਪਾਲ ਸਿੰਘ ਢਿੱਲੋਂ, ਐੱਸਐੱਚਓ ਥਾਣਾ ਸਿਟੀ ਇੰਸਪੈਕਟਰ ਹਰਪ੍ਰੀਤ ਸਿੰਘ ਤੋਂ ਇਲਾਵਾ ਬੰਬ ਡਿਸਪੋਜ਼ਲ ਸੁਕਵਾਇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਹੱਥ ਗੋਲਾ ਕੁਲਫੀਆਂ ਦੀ ਰੇਹੜੀ ਲਗਾਉਣ ਵਾਲੇ ਗੁਰਸ਼ਿੰਦਰ ਸਿੰਘ ਨਾਮਕ ਨੌਜਵਾਨ ਨੇ ਸਫਾਈ ਕਰਦੇ ਸਮੇਂ ਵੇਖਿਆ ਤੇ ਉਸ ਨੂੰ ਚੁੱਕ ਕੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਕੋਲ ਲੈ ਗਿਆ।  ਬੰਬ ਦੀ ਗੰਭੀਰਤਾ ਨੂੰ ਵੇਖਦਿਆਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ।  ਮੌਕੇ ’ਤੇ ਡੀਐੱਸਪੀ ਬੰਬ ਨਿਰੋਧਕ ਦਸਤੇ ਦੀ ਅਗਵਾਈ ਕਰ ਰਹੇ ਏ ਐੱਸ ਆਈ ਰਵਿੰਦਰ ਕੁਮਾਰ ਨੇ ਦੱਸਿਆ ਕਿ ਇਹ ਐੱਚ ਈ 36 ਹੱਥ ਗੋਲਾ ਹੈ। ਜਿਸ ਨੂੰ ਸੁੁਰੱਖਿਅਤ ਢੰਗ ਨਾਲ ਖਾਲ੍ਹੀ ਜਗ੍ਹਾ ’ਤੇ ਇਸਦਾ ਵਿਸਫੋਟ ਕਰਵਾਇਆ ਜਾ ਰਿਹਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans