Menu

ਵਿਆਹ, ਸ਼ਾਦੀ ਵਰਗੇ ਖ਼ੁਸੀ ਵਾਲੇ ਪਾਰਟੀ ਪ੍ਰੋਗਰਾਮਾਂ ਲਈ ਸ਼ਰਾਬ ਪਰਮਿਟ ਦੇ ਨਾਲ ਐਮ.ਆਰ.ਪੀ ਸੂਚੀ ਵੀ ਹੋਵੇਗੀ ਜਾਰੀ

22, ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਲੁੱਟ ਤੋਂ ਬਚਾਉਣ ਲਈ ਵਿਆਹ, ਸ਼ਾਦੀ ਵਰਗੇ ਖ਼ੁਸੀ ਵਾਲੇ ਪਾਰਟੀ ਪ੍ਰੋਗਰਾਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਵਾਏਗੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿੱਤ ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਕੁਆਲਿਟੀ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ‘ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖ਼ਰੀਦ ਕਰ ਸਕੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਕੇਵਲ ਨਿੱਜੀ ਮਹਿਮਾਨਾਂ (ਸਿਰਫ਼ ਸੱਦੇ ‘ਤੇ) ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਇਹ ਸ਼ਰਾਬ ਕਿਸੇ ਨੂੰ ਵੇਚੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਆਮ ਲੋਕ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂ ‘ਤੇ ਸ਼ਰਾਬ ਖ਼ਰੀਦ ਸਕਣਗੇ, ਸਗੋਂ ਇਸ ਨਾਲ ਇਹ ਵੀ ਯਕੀਨੀ ਬਣੇਗਾ ਕਿ ਸ਼ਰਾਬ ਦੀ ਖ਼ਰੀਦ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans