Menu

ਅਦਾਲਤ ਨੇ AAP ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਸਮੇਤ ਤਿੰਨ ਹੋਰ ਦੋਸ਼ੀਆਂ ਨੂੰ ਭੇਜਿਆ ਜੇਲ੍ਹ

24 ਅਪ੍ਰੈਲ 2023- ਬੀਤੇ ਦਿਨ ਰਿਸ਼ਵਤ ਮੰਗਣ ਦੇ ਦੋਸ਼ ’ਚ  ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ਼ ਅਤੇ ਤਿੰਨ ਹੋਰ ਦੋਸ਼ੀਆਂ  ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ  ਅਦਾਲਤ ਵਲੋਂ ਉਹਨਾਂ ਤੋਂ ਪੁੱਛਗਿੱਛ ਲਈ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ।  ਉਕਤ ਦੋਸ਼ੀਆਂ ਦਾ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ  ਚਾਰਾਂ ਦੋਸ਼ੀਆਂ ਨੂੰ ਡਿਊਟੀ ਮੈਜਿਸਟ੍ਰੇਟ ਮਿਸ ਵਕੀਲਨ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਸੁਰਿੰਦਰ ਕੰਬੋਜ਼ ਸਣੇ 3 ਦੋਸ਼ੀਆਂ ਨੂੰ 26 ਅਪ੍ਰੈਲ ਤੱਕ ਫਾਜ਼ਿਲਕਾ ਜੇਲ੍ਹ ਅਤੇ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਰਾਣੋ ਬਾਈ ਨੂੰ ਫਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਗਿਆ ਹੈ।

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਨਵੀਂ ਚਾਰਜਸ਼ੀਟ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40267 posts
  • 0 comments
  • 0 fans