Menu

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਇਸ ਘਟਨਾ ਲਈ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ- ਸੀ ਐਮ ਮਾਨ

24 ਅਪ੍ਰੈਲ 2023- ਦੁਪਹਿਰ ਸਮੇਂ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ  ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ   ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ.. ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ…ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ…

ਦੱਸ ਦਈਏ ਕਿ  ਅੱਜ ਦੁਪਹਿਰ ਵੇਲੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕੀਤੀ ਅਤੇ  ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ । ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ।ਇਸ ਤੋਂ ਬਾਅਦ ਸੰਗਤ ਨੇ ਮੋਰਿੰਡਾ ਥਾਣੇ ਦਾ ਘਿਰਾਉ ਕਰ ਦਿੱਤਾ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ ਅਤੇ ਸੰਗਤ ਨੂੰ ਸਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।ਉਧਰ, ਰੋਹ ਵਿਚ ਆਈ ਸੰਗਤ ਨੇ ਸੜਕ ਜਾਮ ਕਰਕੇ ਮੰਗ ਕੀਤੀ ਕਿ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕੀਤਾ ਜਾਵੇ, ਜਿਸ ਤੋਂ ਬਾਅਦ ਮਾਮਲਾ ਭਖ ਗਿਆ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans