Menu

ਆਪਰੇਸ਼ਨ ਅੰਮ੍ਰਿਤਪਾਲ-ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ

25 ਅਪ੍ਰੈਲ 2023- ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਚ ਆ ਗਈ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਇਹ ਰਿਪੋਰਟ ਸੌਂਪ ਵੀ ਦਿੱਤੀ ਹੈ। ਦੂਜੇ ਪਾਸੇ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀ ਇਸ ਸਬੰਧੀ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਗ੍ਰਿਫਤਾਰੀ ਤੱਕ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ। ਕੇਂਦਰ ਨੇ ਪੁਲਿਸ ਐਕਸ਼ਨ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦੇ ਵੇਰਵੇ ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਸੀ। ਪੰਜਾਬ ਸਰਕਾਰ ਨੇ ਇਹ ਸਾਰੀ ਰਿਪੋਰਟ ਕੇਂਦਰ ਨੂੰ ਸੌਂਪ ਦਿੱਤੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans