Menu

ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

27 ਅਪ੍ਰੈਲ 2023- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਚ ਜਵਾਬ ਦੇਣ ਲਈ ਕਿਹਾ ਗਿਆ ਹੈ।  ਦੱਸ ਦੇਈਏ ਸਿੱਧੂ ਨੇ ਆਪਣੀ Z+ ਸਕਿਓਰਿਟੀ ਦੀ ਵਾਪਸੀ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਜਸਟਿਸ ਰਾਜਮੋਹਨ ਸਿੰਘ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਜਦੋਂ ਸਿੱਧੂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਸੁਰੱਖਿਆ ਘਟਾਈ ਗਈ ਸੀ। ਸੁਰੱਖਿਆ ਘਟਾਉਣ ਦਾ ਕੀ ਆਧਾਰ ਹੈ, ਕੀ ਰਾਜ ਅਤੇ ਕੇਂਦਰੀ ਏਜੰਸੀਆਂ ਤੋਂ ਇਨਪੁਟ ਆਇਆ ਸੀ, ਕੀ ਨਵਜੋਤ ਸਿੱਧੂ ਨਾਲ ਗੱਲ ਕੀਤੀ ਗਈ ਕਿ ਉਹਨਾਂ ਨੂੰ ਕਿਸ ਤਰ੍ਹਾਂ ਦਾ ਖਤਰਾ ਹੈ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40505 posts
  • 0 comments
  • 0 fans