Menu

ਵੱਡੀ ਵਾਰਦਾਤ-ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ

28 ਅਪ੍ਰੈਲ 2023- ਇੱਕ ਵੱਡੀ ਤੇ ਮੰਦਭਾਗੀ  ਖਬਰ ਸਾਹਮਣੇ ਆਈ ਹੈ। ਇਥੇ  ਪਿੰਡ ਨਵਾਂ ਗੁਰਦਿੱਤੀ ਵਾਲਾ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ (26) ਵਜੋਂ ਹੋਈ ਹੈ।ਮ੍ਰਿਤਕ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸਦੇ ਚਲਦਿਆਂ ਹਮਲਾਵਰਾਂ ਨੇ 15 ਤੋਂ 20 ਅਣਪਛਾਤੇ ਵਿਅਕਤੀ ਲੈਕੇ ਪਹਿਲਾਂ ਉਨ੍ਹਾਂ ਦੇ ਪੁਰਾਣੇ ਘਰ ਬੂੜੇਵਾਲਾ ਵਿਚ ਆਏ ਅਤੇ ਉੱਥੇ ਭੰਨਤੋੜ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਵੇਂ ਘਰ ਨਵਾਂ ਗੁਰਦਿਤੀ ਵਾਲਾ ਵਿਖੇ ਜਿੱਥੇ ਉਸਦਾ ਬੇਟਾ ਕਮਰੇ ਅੰਦਰ ਬੈਠਾ ਸੀ ਦਾ ਦਰਵਾਜਾ ਤੋੜ ਕੇ ਪੁੱਤ ‘ਤੇ ਕਿਰਪਾਨਾਂ ਦਾਤਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।ਜਿਸ ਤੋਂ ਬਾਅਦ ਜ਼ਖਮੀ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿਥੇ ਉਸਦੀ ਹਾਲਤ ਗੰਭੀਰ ਹੋਣ ਕਰਕੇ ਕੇ ਉਸਨੁੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਮੰਗ ਕੀਤੀ ਜਾ ਰਹੀ ਹੈ। ਹਮਲਾਵਰਾਂ ‘ਤੇ ਜਲਦ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ…

ਪਟਨਾ, 17 ਜੁਲਾਈ-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ…

ਈ.ਡੀ. ਵੱਲੋਂ ਰਾਬਰਟ ਵਾਡਰਾ ਵਿਰੁੱਧ…

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ…

ਬੰਗਲਾਦੇਸ਼ ‘ਚ ਐਨਸੀਪੀ ਦੀ ਰੈਲੀ…

ਢਾਕਾ, 17 ਜੁਲਾਈ-ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ…

ਹਰਿਆਣਵੀ ਗਾਇਕ ਫਾਜ਼ਿਲਪੁਰੀਆ ‘ਤੇ ਗੋਲੀਬਾਰੀ…

ਹਰਿਆਣਾ, 17 ਜੁਲਾਈ : ਹਰਿਆਣਵੀ ਗਾਇਕ ਰਾਹੁਲ…

Listen Live

Subscription Radio Punjab Today

Subscription For Radio Punjab Today

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50…

ਬਗਦਾਦ, 17 ਜੁਲਾਈ-ਇਰਾਕ ਦੇ ਅਲ ਕਟੁ ਸ਼ਹਿਰ ਦੀ ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ…

ਗੁਜਰਾਤੀ ਨੇ ਲਾਈ ਅਮਰੀਕਾ ‘ਚ…

ਅਮਰੀਕਾ, 17ਜੁਲਾਈ -ਅਮਰੀਕਾ  ਦੇ ਸੂਬੇ ਲੁਈਸਿਆਨਾ ਪੁਲਿਸ…

ਦਿੱਲੀ ਤੋਂ ਗੋਆ ਜਾ ਰਹੀ…

ਮੁੰਬਈ ,16 ਜੁਲਾਈ – ਦਿੱਲੀ ਤੋਂ ਗੋਆ…

ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ ਪੁਲਾੜ…

ਕੈਲੇਫੋਰਨੀਆ, 15 ਜੁਲਾਈ- ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ…

Our Facebook

Social Counter

  • 49517 posts
  • 0 comments
  • 0 fans