Menu

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਚੋਂ ਲਿਖੀ ਚਿੱਠੀ, ਸਰਕਾਰ ਨੂੰ ਕਿਹਾ………..

28 ਅਪ੍ਰੈਲ 2023- ਅਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ‘ਵਾਰਿਸ ਪੰਜਾਬ ਦੇ’ ਦੇ ਸਾਥੀਆਂ ਸਮੇਤ ਵੀਰਵਾਰ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕੀਤੀ। ਇਨ੍ਹਾਂ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਕਾਰਜਕਾਰਨੀ ਮੈਂਬਰ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਅਤੇ ਇਕ ਹੋਰ ਵਕੀਲ ਸਿਮਰਨਜੀਤ ਸਿੰਘ ਵੀ ਮੌਜੂਦ ਸਨ।ਅੰਮ੍ਰਿਤਪਾਲ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਅੰਮ੍ਰਿਤਪਾਲ ਨੇ ਜੇਲ੍ਹ ਅੰਦਰ ਸਿਆਲਕਾ ਨੂੰ ਗੁਰਮੁਖੀ ਵਿਚ ਲਿਖਿਆ ਇਕ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪਰਮਾਤਮਾ ਦੀ ਬਖਸ਼ਿਸ਼ ਸਦਕਾ ਮੈਂ ਇੱਥੇ ‘ਚੜ੍ਹਦੀ ਕਲਾ’ ਵਿਚ ਹਾਂ (ਮੇਰੇ ਹੌਸਲੇ ਬੁਲੰਦ ਹਨ)। ਆਪਣੀ ਸੰਸਥਾ ਦੇ ਮੈਂਬਰਾਂ ਵਿਰੁੱਧ ਦਰਜ ਕੇਸਾਂ ਦਾ ਹਵਾਲਾ ਦਿੰਦੇ ਹੋਏ, ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ‘ਤੇ ਸਿੱਖਾਂ ਵਿਰੁੱਧ “ਬਹੁਤ ਸਾਰੇ ਝੂਠੇ ਕੇਸ” ਦਰਜ ਕਰਨ ਦਾ ਦੋਸ਼ ਲਗਾਇਆ। ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਅੰਮ੍ਰਿਤਪਾਲ ਤੇ ਹੋਰ ਮੈਂਬਰਾਂ ਖ਼ਿਲਾਫ਼ ਸਿਆਸੀ ਲਾਹਾ ਲੈਣ ਲਈ ਕਾਰਵਾਈ ਕੀਤੀ ਗਈ ਹੈ।

ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਹੀ ਸਮੇਂ ’ਤੇ ਆਈ ਹੈ। ਉਸਨੇ ਅਮਰੀਕਾ ਤੋਂ ਫੰਡ ਲੈਣ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੂੰ ਵੀ ਬਦਨਾਮ ਕਰ ਰਿਹਾ ਹੈ।ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਸਮੇਂ ਬਹੁਤ ਹੀ ਸਮਝਦਾਰੀ ਨਾਲ ਕੰਮ ਕੀਤਾ ਹੈ। ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਈ। ਪੁਲਿਸ ਨੇ ਉਸ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਰਹਿੰਦਿਆਂ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans