Menu

ਅੰਮ੍ਰਿਤਸਰ ਚ ਸਬਜੀ ਵਿਕਰੇਤਾਵਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ

ਪਿਛਲੇ ਕੁੱਝ ਦਿਨਾਂ ਤੋਂ ਅੰਮ੍ਰਿਤਸਰ ਦੀ ਵੱਲਾ ਸਬਜ਼ੀ ਮੰਡੀ ਪਰਚੀ ਸਿਸਟਮ ਨੂੰ ਲੈ ਕੇ ਸੁਰਖੀਆਂ ਚ ਨਜ਼ਰ ਆ ਰਹੀ ਹੈ , ਜਿਸ ਦੇ ਚੱਲਦਿਆਂ ਵੱਲਾ ਸਬਜ਼ੀ ਮੰਡੀ ਚ ਸਬਜ਼ੀ ਵਿਕ੍ਰੇਤਾਵਾਂ ‘ਚ ਰੋਸ ਵੀ ਪਾਇਆ ਜਾ ਰਿਹਾ ਹੈ । ਅਤੇ ਹੁਣ ਵੱਲਾ ਸਬਜ਼ੀ ਮੰਡੀ ਦੇ ਆੜ੍ਹਤੀਆਂ ਅਤੇ ਰੇਹੜੀ-ਫੜੀ ਵਾਲਿਆਂ ਵੱਲੋਂ ਮੰਡੀ ਦੇ ਅੰਦਰ ਪੱਕੇ ਤੌਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਗਿਆ ਅਤੇ ਪਰਚੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40081 posts
  • 0 comments
  • 0 fans