Menu

ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚੋਂ ਅੱਜ 35,888 ਮੀਟਰਕ ਕਣਕ ਦੀ ਕੀਤੀ ਗਈ ਲਿਫਟਿੰਗ – ਡਿਪਟੀ ਕਮਿਸ਼ਨਰ

ਬਠਿੰਡਾ, 01 ਮਈ (ਵੀਰਪਾਲ ਕੌਰ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪਿਛਲੇ 48 ਘੰਟਿਆਂ ਤੱਕ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਜੋ ਕਿ 1443.60 ਕਰੋੜ ਬਣਦੀ ਸੀ ਦੀ ਬਜਾਏ 1457.05 ਕਰੋੜ ਕੀਤੀ ਜਾ ਚੁੱਕੀ ਹੈ ਜੋ ਕਿ 100.93 ਫ਼ੀਸਦੀ ਬਣਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਂਦਿਆਂ ਅੱਜ 35,888 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7,70,156 ਮੀਟਰਕ ਟਨ ਹੋਈ ਕਣਕ ਦੀ ਆਮਦ ਵਿੱਚੋਂ 7,60,968 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਖ਼ਰੀਦੀ ਗਈ 7,60,968 ਮੀਟ੍ਰਿਕ ਟਨ ਕਣਕ ਵਿੱਚੋਂ ਪਨਗਰੇਨ ਵੱਲੋਂ 2,27,003 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,01,280 ਪਨਸਪ ਵੱਲੋਂ 1,86,975 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,11,588 ਅਤੇ ਵਪਾਰੀਆਂ ਵੱਲੋਂ 34,122 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans