Menu

20 ਗ੍ਰਾਮ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਔਰਤ ਸਮੇਤ ਦੋ ਗ੍ਰਿਫਤਾਰ

1 ਮਈ (ਵੀਰਪਾਲ ਕੌਰ)-ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ ਆਈ ਏ ਸਟਾਫ-1 ਦੀ ਟੀਮ ਨੂੰ ਉਸ ਸਮੇਂ ਸਫਲਤਾ ਹੱਥ ਲੱਗੀ ਜਦੋਂ ਨਾਕਾਬੰਦੀ ਕਰ ਕੇ ਇਕ ਮਹਿਲਾ ਸਮੇਤ ਕੁਲ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਸੀਆਈਏ ਸਟਾਫ-1 ਦੇ  ਸਬ ਇੰਸਪੈਕਟਰ ਹਰਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਹੰਸਰਾਜ ਵਾਸੀ ਧਨੌਲਾ ਅਤੇ ਮਨਜੀਤ ਕੌਰ ਨੂੰ 20 ਗ੍ਰਾਮ ਹੈਰੋਇਨ ਜਿਸ ਦੀ ਕੀਮਤ ਲੱਖਾਂ ਰੁਪਏ ਬਣਦੀ ਹੈ ਅਤੇ ਅੱਠ ਲੱਖ ਚਾਲੀ ਹਜ਼ਾਰ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਖਿਲਾਫ ਥਾਣਾ ਸਿਵਲ ਲਾਈਨ ਵਿਚ ਐਨ ਡੀ ਪੀ ਐਸ ਐਕਟ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸਬ ਇੰਸਪੈਕਟਰ ਹਰਜੀਵਨ ਸਿੰਘ ਨੇਦੱਸਿਆ ਕਿ ਜੇਲ੍ਹ ਚ ਬੰਦ ਜਗਸੀਰ ਸਿੰਘ ਸੀਰਾ ਵੱਲੋਂ ਢਾਈ ਸੌ ਗ੍ਰਾਮ ਹੈਰੋਇਨ ਹੰਸ ਰਾਜ ਨੂੰ ਮੁਹੱਈਆ ਕਰਵਾਈ ਸੀ ਇਹਨਾਂ ਵੱਲੋਂ ਵਸਾਖਾ ਸਿੰਘ ਅਤੇ ਇਕ ਹੋਰ ਨਾ ਮਲੂਮ ਵਿਅਕਤੀ ਨੂੰ ਲੱਖਾਂ ਰੁਪਏ ਲੈ ਕੇ ਵੇਚ ਦਿੱਤੀ ਅਤੇ 20 ਗ੍ਰਾਮ ਹੈਰੋਇਨ ਮਨਜੀਤ ਕੌਰ ਲੈਣ ਲਈ ਆਈ ਸੀ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਤੋਂ ਇੱਕ ਕਾਰ ਤੇ ਡਰੱਗ ਮਨੀ ਅੱਠ ਲੱਖ ਚਾਲੀ ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans