Menu

ਮੰਦਭਾਗੀ ਖਬਰ-ਅਮਰੀਕਾ ਚ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

4 ਮਈ 2023-ਅਮਰੀਕਾ ਤੋਂ ਦੁਖਦਾਈ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸਕੇ ਭਰਾ ਹਨ। ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸੀ। ਦੋਵੇਂ ਮ੍ਰਿਤਕ ਨੌਜਵਾਨਾਂ ਦੇ ਨਾਂ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਹਨ। ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦਾ ਕਪੂਰਥਲਾ ਦੇ ਪਿੰਡ ਕਾਂਜਲੀ ਦੇ ਇਕ ਵਿਅਕਤੀ ਨਾਲ ਅਮਰੀਕਾ ਵਿਚ ਸਟੋਰ ਦੀ ਮਾਲਕੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਇਕ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ। ਪੋਰਟਲੈਂਡ ‘ਚ 10 ਤੋਂ ਵੱਧ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35893 posts
  • 0 comments
  • 0 fans