Menu

ਕੈਨੇਡਾ ਸਰਕਾਰ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ, ਕੰਮ ‘ਤੇ ਪਰਤੇ ਸਵਾ ਲੱਖ ਮੁਲਾਜ਼ਮ,35,000 ਕਾਮਿਆਂ ਦੀ ਹੜਤਾਲ ਅਜੇ ਵੀ ਜਾਰੀ

4 ਮਈ 2023-ਕੈਨੇਡਾ ਸਰਕਾਰ ਅਤੇ ਲੋਕ ਸੇਵਾ ਗਠਜੋੜ (ਯੂਨੀਅਨ) ਵਿਚਾਲੇ ਮੰਗਾਂ ਸਬੰਧੀ ਸਮਝੌਤਾ ਹੋਣ ਮਗਰੋਂ 1,20,000 ਕਾਮੇ ਕੰਮ ‘ਤੇ ਪਰਤ ਆਏ ਹਨ। ਹਾਲਾਂਕਿ ਕੈਨੇਡਾ ਰੈਵੇਨਿਊ ਏਜੰਸੀ (ਸੀ.ਆਰ.ਏ.) ਦੇ 35,000 ਕਾਮਿਆਂ ਦੀ ਹੜਤਾਲ ਅਜੇ ਵੀ ਜਾਰੀ ਹੈ। ਪਿਛਲੇ ਮਹੀਨੇ ਕੈਨੇਡਾ ਚ 1,55,000 ਤੋਂ ਵੱਧ ਜਨਤਕ ਖੇਤਰ ਦੇ ਕਰਮਚਾਰੀਆਂ ਨੇ ਫੈਡਰਲ ਸਰਕਾਰ ਨਾਲ ਤਨਖ਼ਾਹ ਸਮਝੌਤੇ ‘ਤੇ ਪਹੁੰਚਣ ਚ ਅਸਫ਼ਲ ਰਹਿਣ ਤੋਂ ਬਾਅਦ ਹੜਤਾਲ ਸ਼ੁਰੂ ਕੀਤੀ ਸੀ। ਹੁਣ ਮੁਲਾਜ਼ਮਾਂ ਦੀ ਜਥੇਬੰਦੀ ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਅਤੇ ਟਰੈਜ਼ਰੀ ਬੋਰਡ ਵਿਚਾਲੇ ਸਮਝੌਤਾ ਹੋ ਗਿਆ ਹੈ, ਇਸ ਮਗਰੋਂ ਹੜਤਾਲੀ ਕਾਮੇ ਕੰਮ ‘ਤੇ ਪਰਤ ਆਉਣਗੇ।ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਨੇ 120,000 ਕਾਮਿਆਂ ਨਾਲ ਸਮਝੌਤਾ ਕੀਤਾ ਹੈ, ਇਸ ਸਮਝੌਤੇ ਤਹਿਤ ਤਿੰਨ ਸਾਲਾਂ ਦੌਰਾਨ ਤਨਖ਼ਾਹਾਂ ਵਿਚ 13.5 ਫ਼ੀ ਸਦੀ ਦੀ ਥਾਂ 12.5 ਫ਼ੀ ਸਦੀ ਵਾਧਾ ਹੋਵੇਗਾ। ਮੁਲਾਜ਼ਮਾਂ ਦੀ ਹੜਤਾਲ ਕਾਰਨ ਦੇਸ਼ ਵਿਚ ਕਰੀਬ ਦੋ ਹਫ਼ਤਿਆਂ ਤੋਂ ਪਾਸਪੋਰਟ ਤੋਂ ਲੈ ਕੇ ਇਮੀਗ੍ਰੇਸ਼ਨ ਸੇਵਾਵਾਂ ਠਪ ਸਨ। ਇਸ ਦੌਰਾਨ 250 ਤੋਂ ਵੱਧ ਥਾਵਾਂ ’ਤੇ ਪ੍ਰਦਰਸ਼ਨ ਜਾਰੀ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans