Menu

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

4 ਮਈ, 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ  ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ।ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਦੇਸ਼ ਨੇ ਭਾਈਚਾਰੇ ਦਾ ਸਰਦਾਰ ਗੁਆ ਲਿਆ ਹੈ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਨੇ ਹਮੇਸ਼ਾ ਹਿੰਦੂ ਸਿੱਖ ਏਕਤਾ ਦੀ ਗੱਲ ਕੀਤੀ ਤੇ ਆਪਸੀ ਸਾਂਝੀ ਦੀ ਗੱਲ ਕੀਤੀ। ਉਹਨਾਂ ਕਿਹਾ ਕਿ ਬਾਦਲ ਸਾਹਿਬ ਦੇਸ਼ ਦੇ ਇਕਲੌਤੇ ਅਜਿਹੇ ਸਿਆਸਤਦਾਨ ਰਹੇ ਜਿਹਨਾਂ ਨੇ 7 ਦਹਾਕੇ ਸਿਆਸਤ ਕੀਤੀ ਪਰ ਕੋਈ ਵੀ ਉਹਨਾਂ ਦਾ ਵਿਰੋਧੀ ਨਹੀਂ ਰਿਹਾ। ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਅੱਜ ਆਪਣਾ ਸੱਚਾ ਹਿਤੈਸ਼ੀ ਗੁਆ ਲਿਆਹੈ।  ਉਹਨਾਂਕਿਹਾ  ਕਿ ਬਾਦਲ ਸਾਹਿਬ ਨੂੰ ਜਦੋਂ ਵੀ ਉਹ ਮਿਲੇ ਤਾਂ ਹਰ ਵਾਰੀ ਕੁਝ ਨਾ ਕੁਝ ਨਵਾਂ ਸਿੱਖਣ ਨੂੰ ਮਿਲਿਆ। ਉਹਨਾਂ ਕਿਹਾ ਕਿ ਭਾਵੇਂ ਸਾਡੀਆਂ ਪਾਰਟੀਆਂ ਵੱਖੋ ਵੱਖ ਸਨ ਪਰ ਇਸਦੇ ਬਾਵਜੂਦ ਬਾਦਲ ਸਾਹਿਬ ਬਹੁਤ ਪਾਰਦਰਸ਼ਤਾ ਵਾਲੀ ਗੱਲ ਰੱਖਦੇ ਸਨ।

ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੀ ਸ਼ਾਮਲ ਹੋਏ ਹਨ | ਉਨ੍ਹਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪੁੱਜੇ ਹੋਏ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans