Menu

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ 412.08 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਿਪਟੀ ਕਮਿਸ਼ਨਰ

ਬਠਿੰਡਾ, 4 ਮਈ :  ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਅੰਦਰ ਆਸ਼ੀਰਵਾਦ ਸਕੀਮ ਅਧੀਨ 808 ਯੋਗ ਲਾਭਪਾਤਰੀਆਂ ਨੂੰ 412.08 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਵਿਧਵਾਵਾਂ ਔਰਤਾਂ ਨਾਲ ਸਬੰਧਤ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਪ੍ਰਤੀ ਲੜਕੀ ਦੇ ਵਿਆਹ ਉਪਰੰਤ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆਂ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਸਰਕਾਰ ਵਲੋਂ ਪ੍ਰਤੀ ਲਾਭਪਾਤਰੀ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਅੰਦਰ ਮਈ 2022 ਤੋਂ ਨਵੰਬਰ 2022 ਤੱਕ ਕੁੱਲ 808 ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

        ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤ ਅਫ਼ਸਰ ਬਰਿੰਦਰ ਸਿੰਘ ਨੇ ਦੱਸਿਆ ਕਿ ਮਈ 2022 ਚ 99 (ਐਸ.ਸੀ.) ਤੇ 39 (ਨਾਨ ਐਸ.ਸੀ) ਯੋਗ ਲਾਭਪਾਤਰੀਆਂ ਨੂੰ ਲਾਹਾ ਦਿੱਤਾ ਗਿਆ। ਇਸੇ ਤਰ੍ਹਾਂ ਜੂਨ 2022 ਚ 93 (ਐਸ.ਸੀ.) ਤੇ 21 (ਨਾਨ ਐਸ.ਸੀ), ਜੁਲਾਈ 2022 ਚ 59 (ਐਸ.ਸੀ.) ਤੇ 16 (ਨਾਨ ਐਸ.ਸੀ), ਅਗਸਤ 2022 ਚ 54 (ਐਸ.ਸੀ.) ਤੇ 19 (ਨਾਨ ਐਸ.ਸੀ), ਸਤੰਬਰ 2022 ਚ 136 (ਐਸ.ਸੀ.) ਤੇ 29 (ਨਾਨ ਐਸ.ਸੀ), ਅਕਤੂਬਰ 2022 ਚ 95 (ਐਸ.ਸੀ.) ਤੇ 24 (ਨਾਨ ਐਸ.ਸੀ), ਨਵੰਬਰ 2022 ਚ 69 (ਐਸ.ਸੀ.) ਤੇ 55 (ਨਾਨ ਐਸ.ਸੀ) ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40408 posts
  • 0 comments
  • 0 fans