Menu

ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼- ਡਾ. ਬਲਜੀਤ ਕੌਰ

04, ਮਈ :     ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫ਼ਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।
 ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans