Menu

ਭਿਆਨਕ ਹਾਦਸਾ-ਕਾਰ ਤੇ ਪਲਟਿਆ ਸੀਮਿੰਟ ਨਾਲ ਭਰਿਆ ਟੈਂਕਰ, 7 ਲੋਕਾਂ ਦੀ ਦਰਦਨਾਕ ਮੌਤ, ਤਿੰਨ ਗੰਭੀਰ ਜਖਮੀ

4 ਮਈ 2023-ਵੀਰਵਾਰ ਦੁਪਹਿਰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੈਪੁਰ ‘ਚ ਸੀਮਿੰਟ ਨਾਲ ਭਰਿਆ ਟੈਂਕਰ ਆਲਟੋ ਕਾਰ ‘ਤੇ ਪਲਟ ਗਿਆ। ਰਾਜਸਥਾਨ ਦੇ ਜੈਪੁਰ ਚ  ਵਾਪਰੇ ਇਸ ਹਾਦਸੇ ਵਿਚ ਆਲਟੋ ਕਾਰ ਵਿਚ ਸਵਾਰ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਉਥੇ ਹੀ ਤਿੰਨ ਗੰਭੀਰ ਜਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਟਾਇਰ ਫਟਣ ਨਾਲ ਟੈਂਕਰ ਪਲਟ ਗਿਆ। ਹਾਦਸੇ ਵਿੱਚ ਇਕ ਬਾਈਕ ਵੀ ਨੁਕਸਾਨੀ ਗਈ।ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ ਅਤੇ ਹਾਈਵੇਅ ਜਾਮ ਹੋ ਗਿਆ। ਲੋਕਾਂ ਨੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਇਹ ਹਾਦਸਾ ਜੈਪੁਰ-ਅਜਮੇਰ ਨੈਸ਼ਨਲ ਹਾਈਵੇ ‘ਤੇ ਰਾਮਨਗਰ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਹਾਈਵੇਅ ਤੋਂ ਲੰਘ ਰਹੇ ਸੀਮਿੰਟ ਨਾਲ ਭਰੇ ਟੈਂਕਰ ਦਾ ਅਚਾਨਕ ਟਾਇਰ ਫਟ ਗਿਆ। ਟਾਇਰ ਫਟਦੇ ਹੀ ਟੈਂਕਰ ਆਲਟੋ ਕਾਰ ‘ਤੇ ਪਲਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਕਰ ‘ਚ ਦੱਬਣ ਕਾਰਨ ਕਾਰ ਪੂਰੀ ਤਰ੍ਹਾਂ ਦਬ ਗਈ। ਇਸ ਹਾਦਸੇ ‘ਚ ਆਲਟੋ ‘ਚ ਸਵਾਰ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans