Menu

ਤਿਹਾੜ ਜੇਲ੍ਹ ਤੋਂ ਇੱਕ ਹੋਰ ਸਨਸਨੀਖੇਜ਼ CCTV ਆਈ ਸਾਹਮਣੇ

5 ਮਈ 2023-ਤਿਹਾੜ ਜੇਲ੍ਹ ਤੋਂ ਇੱਕ ਹੋਰ ਸਨਸਨੀਖੇਜ਼ CCTV ਸਾਹਮਣੇ ਆਈ ਹੈ। ਟਿੱਲੂ ਤਾਜਪੁਰੀਆ ਦੇ ਕਤਲ ਕੇਸ ਨਾਲ ਜੁੜੀ ਇੱਕ ਹੋਰ CCTV ਸਾਹਮਣੇ ਆਈ ਹੈ। ਕੈਦੀਆਂ ਨੇ ਕਤਲ ਤੋਂ ਬਾਅਦ ਵੀ ਲਾਸ਼ ‘ਤੇ ਕਈ ਵਾਰ ਕੀਤੇ ਗਏ ਹਨ। ਜ਼ਿਕਰੇਖਾਸ ਹੈ ਕਿ ਕੈਦੀਆਂ ਨੇ ਪੁਲਿਸ ਸਾਹਮਣੇ ਹੀ ਲਾਸ਼ ‘ਤੇ ਵਾਰ ਕੀਤੇ। ਲੰਘੇ ਦਿਨ ਕਤਲ ਦੀਆਂ CCTV ਤਸਵੀਰਾਂ ਵੀ ਸਾਹਮਣੇ ਆਈਆਂ ਸਨ। 2 ਮਈ ਨੂੰ ਤਿਹਾੜ ਜੇਲ੍ਹ ‘ਚ ਹੋਈ ਸੀ ਵਾਰਦਾਤ । ਯੋਗੇਸ਼ ਟੁੰਡਾ ਨੇ ਸਾਥੀਆਂ ਨਾਲ ਰਲ ਕੇ ਕੀਤਾ ਸੀ ਕਤਲ। ਟਿੱਲੂ ਤਾਜਪੁਰੀਆ ‘ਤੇ ਚਾਕੂ ਨਾਲ ਲਗਾਤਾਰ ਕਰਦੇ ਰਹੇ ਵਾਰ। ਜੇਲ੍ਹ ਦੇ ਹਾਈ ਸਕਿਓਰਿਟੀ ਵਾਰਡ ‘ਚ ਹੋਇਆ ਕਤਲ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans